ਕੈਨੇਡਾ: ਸਿੱਖ ਕਮਿਊਨਿਟੀ ਲਈ ਸਿੱਖਿਆ ਅਤੇ ਰੁਜ਼ਗਾਰ ਸੰਬੰਧੀ ਵਿਸ਼ਵ ਵਿਆਪੀ ਪਲੇਟਫਾਰਮ ਸਥਾਪਿਤ ਕਰਨ ਦੀ ਲੋੜ – ਡਾ. ਹਰਮੀਕ ਸਿੰਘ

ਸਰੀ, 27 ਮਾਰਚ 2024-ਦੁਬਈ ਵਿੱਚ ‘ਪਲੈਨ ਬੀ’ ਗਰੁੱਪ ਦੇ ਸੰਸਥਾਪਕ ਤੇ ਮਾਲਕ ਅਤੇ ਦੁਬਈ ਦੇ ਵਪਾਰਕ ਤੇ ਸਮਾਜਿਕ ਖੇਤਰ ਦੀ ਮਾਨਯੋਗ ਸ਼ਖ਼ਸੀਅਤ ਡਾਕਟਰ ਹਰਮੀਕ ਸਿੰਘ ਬੀਤੇ ਦਿਨ ਵੈਨਕੂਵਰ ਆਏ ਅਤੇ ਉਹਨਾਂ ਬੀ.ਸੀ. ਪੰਜਾਬੀ ਪ੍ਰੈਸ ਕਲੱਬ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਗੱਲਬਾਤ ਕੀਤੀ। ਆਪਣੀ ਗੱਲਬਾਤ ਦੌਰਾਨ ਉਹਨਾਂ ਸਿੱਖ ਕਮਿਊਨਿਟੀ ਲਈ ਇੱਕ ਅਜਿਹਾ ਪਲੇਟਫਾਰਮ ਸਥਾਪਿਤ ਕਰਨ ‘ਤੇ ਜ਼ੋਰ … Continue reading ਕੈਨੇਡਾ: ਸਿੱਖ ਕਮਿਊਨਿਟੀ ਲਈ ਸਿੱਖਿਆ ਅਤੇ ਰੁਜ਼ਗਾਰ ਸੰਬੰਧੀ ਵਿਸ਼ਵ ਵਿਆਪੀ ਪਲੇਟਫਾਰਮ ਸਥਾਪਿਤ ਕਰਨ ਦੀ ਲੋੜ – ਡਾ. ਹਰਮੀਕ ਸਿੰਘ