ਪ੍ਰੇਮ ਸੰਬੰਧਾਂ ਦੇ ਸ਼ੱਕ ਦੇ ਚਲਦੇ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਅੰਮ੍ਰਿਤਸਰ, 27 ਮਾਰਚ 2024- ਤਹਿਸੀਲ ਅਜਨਾਲਾ ਅਧੀਨ ਆਉਂਦੇ ਪਿੰਡ ਡੱਲਾ ਤੋਂ ਇੱਕ ਨੌਜਵਾਨ ਦਾ ਪਿਛਲੇ ਦਿਨੀ ਭੇਦ ਭਰੇ ਹਾਲਾਤਾਂ ਵਿੱਚ ਕਤਲ ਕਰ ਦਿੱਤਾ ਗਿਆ ਸੀ ਜਿਸ ਨੂੰ ਲੈ ਕੇ ਪੁਲਿਸ ਵੱਲੋਂ ਮਾਮਲੇ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ ਤੇਜ਼ਧਾਰ ਹਥਿਆਰ ਬਰਾਮਦ ਕੀਤਾ ਗਿਆ ਹੈ ਜਿਸ ਨਾਲ ਨੌਜਵਾਨ ਦਾ ਕਤਲ … Continue reading ਪ੍ਰੇਮ ਸੰਬੰਧਾਂ ਦੇ ਸ਼ੱਕ ਦੇ ਚਲਦੇ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ