ਮਹੂਆ ਮੋਇਤਰਾ ਨੂੰ ਤੀਜਾ ਸੰਮਨ ਜਾਰੀ

ਨਵੀਂ ਦਿੱਲੀ, 27 ਮਾਰਚ -ਈ ਡੀ ਨੇ ਵਿਦੇਸ਼ੀ ਮੁਦਰਾ ਪ੍ਰਬੰਧਨ ਕਾਨੂੰਨ ਦੀ ਉਲੰਘਣਾ ਦੇ ਮਾਮਲੇ ਵਿੱਚ ਤ੍ਰਿਣਮੂਲ ਕਾਂਗਰਸ ਦੇ ਆਗੂ ਮਹੂਆ ਮੋਇਤਰਾ ਅਤੇ ਕਾਰੋਬਾਰੀ ਦਰਸ਼ਨ ਹੀਰਾਨੰਦਾਨੀ ਨੂੰ ਪੁੱਛਗਿੱਛ ਲਈ 28 ਮਾਰਚ ਨੂੰ ਨਵਾਂ ਸੰਮਨ ਜਾਰੀ ਕੀਤਾ ਹੈ। ਅਧਿਕਾਰਤ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿਤੀ। ਤ੍ਰਿਣਮੂਲ ਆਗੂ ਨੂੰ ਪਹਿਲਾਂ ਕੇਂਦਰੀ ਏਜੰਸੀ ਨੇ ਪੁੱਛਗਿੱਛ ਲਈ ਬੁਲਾਇਆ ਸੀ। … Continue reading ਮਹੂਆ ਮੋਇਤਰਾ ਨੂੰ ਤੀਜਾ ਸੰਮਨ ਜਾਰੀ