ਭਾਰਤ ਭੂਸ਼ਣ ਆਸ਼ੂ ਨੇ ਲੁਧਿਆਣਾ ਬਾਸਕਟਬਾਲ ਅਕੈਡਮੀ ਖਿਡਾਰੀ ਪ੍ਰਿੰਸਪਾਲ ਸਿੰਘ ਨੂੰ ਐਨ.ਬੀ.ਏ. ‘ਚ ਚੁਣੇ ਜਾਣ ਲਈ ਦਿੱਤੀ ਵਧਾਈ

ਲੁਧਿਆਣਾ, 29 ਜੁਲਾਈ 2020: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਲੁਧਿਆਣਾ ਬਾਸਕਿਟਬਾਲ ਅਕੈਡਮੀ ਦੇ ਇੱਕ ਖਿਡਾਰੀ ਪ੍ਰਿੰਸਪਾਲ ਸਿੰਘ ਨੂੰ ਐਨ.ਬੀ.ਏ ਵਿੱਚ ਚੁਣੇ ਜਾਣ ਲਈ ਵਧਾਈ ਦਿੱਤੀ। ਲੁਧਿਆਣਾ ਬਾਸਕਿਟਬਾਲ ਐਸੋਸੀਏਸ਼ਨ (ਐਲ.ਬੀ.ਏ.) ਪੰਜਾਬ ਬਾਸਕਿਟਬਾਲ ਐਸੋਸੀਏਸ਼ਨ (ਪੀ.ਬੀ.ਏ.) ਅਤੇ ਬਾਸਕੇਟਬਾਲ ਫੈਡਰੇਸ਼ਨ ਆਫ ਇੰਡੀਅਨ (ਬੀ.ਐਫ.ਆਈ.) ਦੀ ਸਰਪ੍ਰਸਤੀ ਅਧੀਨ ਚਲਾਈ ਜਾ ਰਹੀ … Continue reading ਭਾਰਤ ਭੂਸ਼ਣ ਆਸ਼ੂ ਨੇ ਲੁਧਿਆਣਾ ਬਾਸਕਟਬਾਲ ਅਕੈਡਮੀ ਖਿਡਾਰੀ ਪ੍ਰਿੰਸਪਾਲ ਸਿੰਘ ਨੂੰ ਐਨ.ਬੀ.ਏ. ‘ਚ ਚੁਣੇ ਜਾਣ ਲਈ ਦਿੱਤੀ ਵਧਾਈ