ਮੁੱਖ ਮੰਤਰੀ ਦਾ ਸੁਪਨਮਈ ਪ੍ਰਾਜੈਕਟ ‘ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ’ 500 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗੀ ਸਥਾਪਤ: ਖੇਡ ਮੰਤਰੀ ਰਾਣਾ ਸੋਢੀ

ਕੈਪਟਨ ਅਮਰਿੰਦਰ ਸਿੰਘ 25 ਅਕਤੂਬਰ ਨੂੰ ਯੂਨੀਵਰਸਿਟੀ ਬਿਲਡਿੰਗ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਣਗੇ ਚੰਡੀਗੜ੍ਹ – ਪੰਜਾਬ ਦੇ ਅਮੀਰ ਖੇਡ ਵਿਰਸੇ ਅਤੇ ਖੇਡਾਂ ਵਿੱਚ ਪੰਜਾਬ ਦੇ ਦਬਦਬੇ ਨੂੰ ਮੁੜ ਕਾਇਮ ਕਰਨ ਦਾ ਸੁਪਨਾ ਪਟਿਆਲਾ ਵਿੱਚ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਦੀ ਸਥਾਪਨਾ ਦਾ ਸਾਕਾਰ ਰੂਪ ਧਾਰ ਰਿਹਾ ਹੈ। ਲਗਪਗ 500 ਕਰੋੜ ਰੁਪਏ ਦੀ … Continue reading ਮੁੱਖ ਮੰਤਰੀ ਦਾ ਸੁਪਨਮਈ ਪ੍ਰਾਜੈਕਟ ‘ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ’ 500 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗੀ ਸਥਾਪਤ: ਖੇਡ ਮੰਤਰੀ ਰਾਣਾ ਸੋਢੀ