ਰਾਣਾ ਸੋਢੀ ਵੱਲੋਂ ਕੋਲੋਨ ਬਾਕਸਿੰਗ ਵਿਸ਼ਵ ਚੈਂਪੀਅਨਸ਼ਿਪ ‘ਚ ਸੋਨ ਤਮਗ਼ਾ ਜਿੱਤਣ ਲਈ ਮੁੱਕੇਬਾਜ਼ ਸਿਮਰਨਜੀਤ ਕੌਰ ਦੀ ਸ਼ਲਾਘਾ

ਕਿਹਾ, ਉਲੰਪਿਕ ਕੁਆਲੀਫ਼ਾਇਰ ਸਿਮਰਨਜੀਤ ਕੌਰ ਤੋਂ ਪੰਜਾਬ ਨੂੰ ‘ਟੋਕੀਓ ਗੋਲਡ’ ਦੀ ਉਮੀਦ ਚੰਡੀਗੜ੍ਹ – ਪੰਜਾਬ ਦੇ ਖੇਡ ਅਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਜਰਮਨੀ ਵਿਖੇ ਕੋਲੋਨ ਬਾਕਸਿੰਗ ਵਿਸ਼ਵ ਚੈਂਪੀਅਨਸ਼ਿਪ ਦੌਰਾਨ ਸੋਨ ਤਮਗ਼ਾ ਜਿੱਤਣ ਵਾਲੀ ਪੰਜਾਬ ਦੀ ਮਹਿਲਾ ਮੁੱਕੇਬਾਜ਼ ਅਤੇ ਉਲੰਪਿਕ ਕੁਆਲੀਫ਼ਾਇਰ ਸਿਮਰਨਜੀਤ ਕੌਰ ਬਾਠ ਨੂੰ ਉਸ ਦੀ ਮਾਣਮੱਤੀ ਸਫ਼ਲਤਾ ਲਈ ਵਧਾਈ … Continue reading ਰਾਣਾ ਸੋਢੀ ਵੱਲੋਂ ਕੋਲੋਨ ਬਾਕਸਿੰਗ ਵਿਸ਼ਵ ਚੈਂਪੀਅਨਸ਼ਿਪ ‘ਚ ਸੋਨ ਤਮਗ਼ਾ ਜਿੱਤਣ ਲਈ ਮੁੱਕੇਬਾਜ਼ ਸਿਮਰਨਜੀਤ ਕੌਰ ਦੀ ਸ਼ਲਾਘਾ