ਪੰਜਾਬ ਯੂਥ ਵਿਕਾਸ ਬੋਰਡ 7 ਜਨਵਰੀ ਤੋਂ “ਯੂਥ ਆਫ਼ ਪੰਜਾਬ” ਮੁਹਿੰਮ ਦੀ ਸ਼ੁਰੂਆਤ ਕਰੇਗਾ: ਸੁਖਵਿੰਦਰ ਸਿੰਘ ਬਿੰਦਰਾ

ਕਿਹਾ, ਇਸ ਮੁਹਿੰਮ ਤਹਿਤ ਨੌਜਵਾਨਾਂ ਨੂੰ ਵੰਡੀਆਂ ਜਾਣਗੀਆਂ ਸਪੋਰਟਸ ਕਿੱਟਾਂ ਲੁਧਿਆਣਾ – ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਬੋਰਡ ਵੱਲੋਂ ਸੂਬੇ ਵਿੱਚ “ਯੂਥ ਆਫ਼ ਪੰਜਾਬ” ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ।ਸ੍ਰੀ ਬਿੰਦਰਾ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਪੰਜਾਬ ਦੇ ਸਾਰੇ … Continue reading ਪੰਜਾਬ ਯੂਥ ਵਿਕਾਸ ਬੋਰਡ 7 ਜਨਵਰੀ ਤੋਂ “ਯੂਥ ਆਫ਼ ਪੰਜਾਬ” ਮੁਹਿੰਮ ਦੀ ਸ਼ੁਰੂਆਤ ਕਰੇਗਾ: ਸੁਖਵਿੰਦਰ ਸਿੰਘ ਬਿੰਦਰਾ