ਤੀਰ ਅੰਦਾਜ਼ੀ ’ਚ ਸੋਨ ਤਮਗਾ ਜਿੱਤਣ ’ਤੇ ਪ੍ਰਭਜੋਤ ਕੌਰ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਖਿਡਾਰਨ ਨੂੰ ਇਕ ਲੱਖ ਰੁਪਏ ਦੀ ਸਨਮਾਨਿਤ ਰਾਸ਼ੀ ਦਾ ਚੈੱਕ ਦਿੱਤਾ ਅੰਮ੍ਰਿਤਸਰ – ਸੀਨੀਅਰ ਕੌਮੀ ਖੇਡਾਂ ਦੌਰਾਨ ਤੀਰ ਅੰਦਾਜ਼ੀ ਵਿਚ ਸੋਨੇ ਦਾ ਤਮਗਾ ਜਿੱਤਣ ’ਤੇ ਪ੍ਰਭਜੋਤ ਕੌਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਕ ਲੱਖ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਖ਼ਾਲਸਾ ਕਾਲਜ ਪਟਿਆਲਾ ਨਾਲ ਸਬੰਧਤ ਇਸ … Continue reading ਤੀਰ ਅੰਦਾਜ਼ੀ ’ਚ ਸੋਨ ਤਮਗਾ ਜਿੱਤਣ ’ਤੇ ਪ੍ਰਭਜੋਤ ਕੌਰ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ