updated 6:40 AM GMT, Feb 19, 2019
Headlines:

ਪ੍ਰਿੰਸ ਫਿਲਿਪ ਨੇ ਡਰਾਈਵਿੰਗ ਛੱਡੀ

ਲੰਡਨ - ਬਰਤਾਨਵੀ ਮਹਾਰਾਣੀ ਐਲਿਜ਼ਾਬੈੱਥ ਦੋਇਮ ਦੇ 97 ਸਾਲਾ ਪਤੀ ਪ੍ਰਿੰਸ ਫਿਲਿਪ ਨੇ ਇਕ ਖੌਫ਼ਨਾਕ ਕਾਰ ਹਾਦਸੇ ਤੋਂ ਕੁਝ ਹਫ਼ਤੇ ਬਾਅਦ ਆਪਣਾ ਡਰਾਈਵਿੰਗ ਲਾਇਸੈਂਸ ਤਿਆਗ ਦਿੱਤਾ ਹੈ। ਇਸ ਹਾਦਸੇ ਵਿਚ ਦੋ ਔਰਤਾਂ ਜ਼ਖ਼ਮੀ ਹੋ ਗਈਆਂ ਸਨ। ਬਕਿੰਘਮ ਪੈਲੇਸ ਨੇ ਇਕ ਬਿਆਨ ਵਿਚ ਦੱਸਿਆ ਕਿ ਐਡਿਨਬਰਾ ਦੇ ਡਿਊਕ ਵਲੋਂ ਕਾਫ਼ੀ ਸੋਚ ਵਿਚਾਰ ਤੋਂ ਬਾਅਦ ਆਪਣਾ ਡਰਾਈਵਿੰਗ ਲਾਇਸੈਂਸ ਛੱਡਣ ਦਾ ਫ਼ੈਸਲਾ ਲਿਆ ਗਿਆ ਹੈ।’’ ਪ੍ਰਿੰਸ ਵਲੋਂ ਆਪਣਾ ਡਰਾਈਵਿੰਗ ਲਾਇਸੈਂਸ ਤਿਆਗਣ ਦਾ ਫ਼ੈਸਲਾ ਉਨ੍ਹਾਂ ਦਾ ਆਪਣਾ ਹੈ ਅਤੇ ਹੁਣ ਉਹ ਡਰਾਈਵਰ ਨਾਲ ਹੀ ਕਿਤੇ ਆਇਆ ਜਾਇਆ ਕਰਨਗੇ। ਇਸ ਫ਼ੈਸਲੇ ਦਾ ਮਤਲਬ ਹੈ ਕਿ ਪ੍ਰ੍ਰਿੰਸ ਖਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ।

5°C

New York

Sunny

Humidity: 49%

Wind: 22.53 km/h

  • 03 Jan 2019 7°C 3°C
  • 04 Jan 2019 8°C 1°C