updated 4:33 AM UTC, Oct 14, 2019
Headlines:

ਮਨੀ ਲਾਂਡਰਿੰਗ: ਜ਼ਰਦਾਰੀ ਦੀ ਭੈਣ ਗ੍ਰਿਫ਼ਤਾਰ

ਇਸਲਾਮਾਬਾਦ - ਪਾਕਿਸਤਾਨ ਦੀ ਭ੍ਰਿਸ਼ਟਾਚਾਰ ਵਿਰੋਧੀ ਕੌਮੀ ਜਵਾਬਦੇਹੀ ਬਿਊਰੋ ਨੇ ਸਾਬਕਾ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਦੀ ਭੈਣ ਨੂੰ ਫ਼ਰਜ਼ੀ ਬੈਂਕ ਖ਼ਾਤੇ ਰਾਹੀਂ ਕਾਲੇ ਧਨ ਨੂੰ ਸਫ਼ੈਦ ਬਣਾਉਣ ਦੇ ਇਕ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਹੈ। ਫਰਯਾਲ ਤਾਲਪੁਰ (61) ਨੂੰ ਇਸਲਾਮਾਬਾਦ ਤੋਂ ਜ਼ਮਾਨਤ ਅਰਜ਼ੀ ਖ਼ਾਰਜ ਹੋਣ ਮਗਰੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

New York