updated 7:22 AM UTC, Mar 23, 2019
Headlines:

ਫਿਲਮਾਂ ਅਤੇ ਰਾਜਨੀਤੀ ਨੂੰ ਵੱਖ ਨਹੀਂ ਕੀਤਾ ਜਾ ਸਕਦਾ: ਅਨੁਪਮ ਖੇਰ

ਮੁੰਬਈ - ਫਿਲਮ ‘ਦਿ ਐਕਸੀਡੈਂਟਲ ਪ੍ਰਾਈਮ ਮਨਿਸਟਰ’ ਵਿਚ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਭੂਮਿਕਾ ਨਿਭਾਉਣ ਵਾਲੇ ਕੌਮੀ ਪੁਰਸਕਾਰ ਜੇਤੂ ਅਦਾਕਾਰ ਅਨੁਪਮ ਖੇਰ ਦਾ ਕਹਿਣਾ ਹੈ ਕਿ ਸਿਨੇਮਾ ਅਤੇ ਰਾਜਨੀਤੀ ਨੂੰ ਵੱਖ ਨਹੀਂ ਕੀਤਾ ਜਾ ਸਕਦਾ ਕਿਉਂਕਿ ਦੋਵੇਂ ਇੱਕ-ਦੂਜੇ ਨੂੰ ਪ੍ਰਤੀਬਿੰਬਤ ਕਰਦੇ ਹਨ। ਅਨੁਪਮ ਨੇ ਕਿਹਾ,‘ਵੇਖੋ, ਦਰਸ਼ਕ ਕਿਸੇ ਥੀਏਟਰ ਵਿਚ ਆਮ ਵਾਂਗ ਹੀ ਕੋਈ ਫਿਲਮ ਵੇਖਣ ਲਈ ਜਾਂਦੇ ਹਨ। ਉਹ ਹਾਲ ਵਿਚ ਕਿਸੇ ਵੋਟਰ ਵਜੋਂ ਨਹੀਂ ਜਾਂਦੇ, ਪਰ ਹਾਂ, ਜਦੋਂ ਉਹ ਥੀਏਟਰ ਤੋਂ ਬਾਹਰ ਆਉਂਦੇ ਹਨ ਤਾਂ ਉਸ ਫਿਲਮ ਦੀ ਯਾਦ ਉਨ੍ਹਾਂ ਦੇ ਮਨ ਵਿਚ ਰਹਿੰਦੀ ਹੈ। ਇਹ ਵੀ ਸੱਚ ਹੈ ਕਿ ਸਿਨਮਾ ਅਤੇ ਰਾਜਨੀਤੀ ਨੂੰ ਵੱਖ ਨਹੀਂ ਕੀਤਾ ਜਾ ਸਕਦਾ।

5°C

New York

Sunny

Humidity: 49%

Wind: 22.53 km/h

  • 03 Jan 2019 7°C 3°C
  • 04 Jan 2019 8°C 1°C