updated 6:33 AM GMT, Jan 21, 2019
Headlines:

10 ਫ਼ੀਸਦੀ ਰਾਖਵੇਂਕਰਨ ਨੂੰ ਸੁਪਰੀਮ ਕੋਰਟ ’ਚ ਚੁਣੌਤੀ

ਨਵੀਂ ਦਿਲੀ - ਆਮ ਵਰਗ ਦੇ ਗਰੀਬਾਂ ਲਈ ਸਿਖਿਆ ਅਤੇ ਨੌਕਰੀਆਂ ’ਚ 10 ਫੀਸਦੀ ਰਾਖਵਾਂਕਰਨ ਦੇ ਸੰਵਿਧਾਨ ਬਿਲ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦਿਤੀ ਗਈ ਹੈ। ਯੂਥ ਫਾਰ ਇਕੁਐਲਿਟੀ ਨੇ ਸੰਵਿਧਾਨ ਬਿਲ ਨੂੰ ਚੁਣੌਤੀ ਦਿੰਦੇ ਹੋਏ ਪਟੀਸ਼ਨ ’ਚ ਕਿਹਾ ਕਿ ਇਹ ਬਿਲ ਸੁਪਰੀਮ ਕੋਰਟ ਦੇ ਫੈਸਲੇ ਦੇ ਖਿਲਾਫ ਹੈ ਅਤੇ ਆਰਥਿਕ ਅਧਾਰ ’ਤੇ ਰਾਖਵਾਂਕਰਨ ਨਹੀਂ ਦਿਤਾ ਜਾ ਸਕਦਾ। ਸੁਪਰੀਮ ਕੋਰਟ ਨੇ ਪਟੀਸ਼ਨ ਦਾਖਲ ਕਰ ਕੇ ਕਾਨੂੰਨ ਰਦ ਕਰਨ ਦੀ ਮੰਗ ਕੀਤੀ ਹੈ।

5°C

New York

Sunny

Humidity: 49%

Wind: 22.53 km/h

  • 03 Jan 2019 7°C 3°C
  • 04 Jan 2019 8°C 1°C