updated 12:10 PM UTC, Apr 22, 2019
Headlines:

ਰਾਫ਼ਾਲ ਸੌਦੇ ਕਾਰਨ ਪਰੀਕਰ ਨੇ ਦਿੱਤਾ ਸੀ ਅਸਤੀਫ਼ਾ

ਮੁੰਬਈ - ਐਨਸੀਪੀ ਮੁਖੀ ਸ਼ਰਦ ਪਵਾਰ ਨੇ ਦਾਅਵਾ ਕੀਤਾ ਹੈ ਕਿ ਰਾਫ਼ਾਲ ਜੈੱਟ ਸੌਦੇ ਤੋਂ ਨਾਰਾਜ਼ ਮਨੋਹਰ ਪਰੀਕਰ ਨੇ ਰੱਖਿਆ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਸੀ ਜਿਸ ਮਗਰੋਂ ਉਨ੍ਹਾਂ ਨੂੰ ਗੋਆ ਦਾ ਮੁੱਖ ਮੰਤਰੀ ਬਣਾਇਆ ਗਿਆ ਸੀ। ਕੋਹਲਾਪੁਰ ’ਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸ੍ਰੀ ਪਰੀਕਰ ਨੂੰ ਰਾਫ਼ਾਲ ਸੌਦਾ ਮਨਜ਼ੂਰ ਨਹੀਂ ਸੀ ਜਿਸ ਕਾਰਨ ਉਹ ਰੱਖਿਆ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਗੋਆ ਚਲੇ ਗਏ ਸਨ।

5°C

New York

Sunny

Humidity: 49%

Wind: 22.53 km/h

  • 03 Jan 2019 7°C 3°C
  • 04 Jan 2019 8°C 1°C