updated 12:10 PM UTC, Apr 22, 2019
Headlines:

ਸੰਵਿਧਾਨ ਦੀ ਤਾਕਤ ਕਰਕੇ ਹੀ ਚਾਹ ਵਾਲਾ ਪ੍ਰਧਾਨ ਮੰਤਰੀ ਬਣਿਆ: ਮੋਦੀ

Featured ਸੰਵਿਧਾਨ ਦੀ ਤਾਕਤ ਕਰਕੇ ਹੀ ਚਾਹ ਵਾਲਾ ਪ੍ਰਧਾਨ ਮੰਤਰੀ ਬਣਿਆ: ਮੋਦੀ

ਅਲੀਗੜ੍ਹ - ਡਾ. ਭੀਮਰਾਓ ਅੰਬੇਡਕਰ ਦੇ ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿ ਬਾਬਾ ਸਾਹਿਬ ਵਲੋਂ ਦਿੱਤੇ ਗਏ ਸੰਵਿਧਾਨ ਕਰਕੇ ਹੀ ਗਰੀਬ ਪਰਿਵਾਰਾਂ ਦੇ ਪਿਛੋਕੜ ਵਾਲੇ ਲੋਕ ਅੱਜ ਦੇਸ਼ ਦੇ ਪ੍ਰਧਾਨ ਮੰਤਰੀ, ਰਾਸ਼ਟਰਪਤੀ ਅਤੇ ਉੱਪ-ਰਾਸ਼ਟਰਪਤੀ ਦੇ ਅਹੁਦਿਆਂ ’ਤੇ ਹਨ। ਉਨ੍ਹਾਂ ਕਿਹਾ, ‘‘ਬਾਬਾ ਸਾਹਿਬ ਵਲੋਂ ਦਿੱਤੇ ਗਏ ਤਾਕਤਵਰ ਸੰਵਿਧਾਨ ਕਰਕੇ ਹੀ ਇੱਕ ਚਾਹ ਵਾਲਾ ਅੱਜ ਪ੍ਰਧਾਨ ਮੰਤਰੀ ਦੇ ਅਹੁਦੇ ’ਤੇ ਬੈਠਾ ਹੈ।’’ ਮੋਦੀ ਨੇ ਉੱਤਰ ਪ੍ਰਦੇਸ਼ ਵਿਚ ਵਿਰੋਧੀ ਗਠਜੋੜ ’ਤੇ ਹਮਲਾ ਕਰਦਿਆਂ ਕਿਹਾ ਕਿ ਸੂਬੇ ਵਿਚ ਜੋ ਸਾਰੀਆਂ 40 ਲੋਕ ਸਭਾ ਸੀਟਾਂ ’ਤੇ ਚੋਣ ਨਹੀਂ ਲੜ ਰਹੇ, ਉਹ ਪ੍ਰਧਾਨ ਮੰਤਰੀ ਬਣਨ ਦੇ ਸੁਫਨੇ ਲੈ ਰਹੇ ਹਨ।

5°C

New York

Sunny

Humidity: 49%

Wind: 22.53 km/h

  • 03 Jan 2019 7°C 3°C
  • 04 Jan 2019 8°C 1°C